ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਨੇ ਵਿਵਾਦਿਤ ਬਿਆਨ ਲਈ ਮੰਗੀ ਮੁਆਫੀ ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਨੇ ਆਪਣੇ ਉਸ ਬਿਆਨ ‘ਤੇ ਪੰਜਾਬੀਆਂ ਤੋਂ ਮੰਗੀ ਮੁਆਫੀ, ਜਿਸ ‘ਚ ਉਨ੍ਹਾਂ ਨੇ ਕਿਹਾ ਸੀ ਕਿ ”ਪੰਜਾਬੀਆ ਜੰਗੀ ਬੇਵਕੂਫ ਕੌਮ ਨਹੀਂ” ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਨੂੰ ਝੋਨਾ ਨਾ ਲਗਾਉਣ ਲਈ ਕਹਿ ਰਹੇ ਹਾਂ ਕਿਉਂਕਿ ਇਸ ‘ਚ ਕਾਫੀ ਸਮਾਂ ਲੱਗਦਾ ਹੈ। ਪਾਣੀ ਕੋਈ ਸਮਾਂ ਸੀ ਜਦੋਂ ਕਿਸਾਨ ਨਹਿਰੀ ਪਾਣੀ ਲਈ ਲੜਦੇ ਸਨ ਪਰ ਹੁਣ ਕੋਈ ਵੀ ਇਸ ਦੀ ਪਰਵਾਹ ਨਹੀਂ ਕਰਦਾ।