ਪਟਿਆਲਾ: ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਫੇਸਬੁੱਕ ‘ਤੇ ਲਾਈਵ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਅਧਿਕਾਰੀਆਂ ਤੋਂ ਹੱਲ ਕਰਵਾ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਫੇਸਬੁੱਕ ‘ਤੇ ਕਈ ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ ਦਾ ਅੱਜ ਹੱਲ ਕੀਤਾ ਜਾ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।