Site icon Geo Punjab

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਪਿੰਡ ਚੱਕ ਦੂਹੇਵਾਲਾ ਵਿਖੇ ਸਿਲਾਈ ਸਿਖਲਾਈ ਕੇਂਦਰ ਦਾ ਕੀਤਾ ਉਦਘਾਟਨ –

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਪਿੰਡ ਚੱਕ ਦੂਹੇਵਾਲਾ ਵਿਖੇ ਸਿਲਾਈ ਸਿਖਲਾਈ ਕੇਂਦਰ ਦਾ ਕੀਤਾ ਉਦਘਾਟਨ –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;04&sol;Pic-1-32-500x470&period;jpeg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;04&sol;Pic-1-32-500x470&period;jpeg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;04&sol;Pic-1-32-500x470&period;jpeg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;04&sol;Pic-1-32-500x470&period;jpeg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;04&sol;Pic-1-32-500x470&period;jpeg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;04&sol;Pic-1-32-500x470&period;jpeg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;04&sol;Pic-1-32-500x470&period;jpeg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;04&sol;Pic-1-32-500x470&period;jpeg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;04&sol;Pic-1-32-500x470&period;jpeg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;04&sol;Pic-1-32-500x470&period;jpeg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;04&sol;Pic-1-32-500x470&period;jpeg&quest;ssl&equals;1&w&equals;1600&resize&equals;1600&ssl&equals;1 1600w" width&equals;"500" height&equals;"470" fifu-data-src&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2023&sol;04&sol;Pic-1-32-500x470&period;jpeg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" decoding&equals;"async" is&lowbar;main&lowbar;img&equals;"1"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<p style&equals;"font-weight&colon; 400&semi;"><strong>ਸਿਵਲ ਹਸਪਤਾਲ ਮਲੋਟ ਵਿਖੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲੇਗਾ<&sol;strong><&sol;p>&NewLine;<p style&equals;"font-weight&colon; 400&semi;">ਚੰਡੀਗੜ੍ਹ&sol;ਸ੍ਰੀ ਮੁਕਤਸਰ ਸਾਹਿਬ&comma; 7 ਅਪ੍ਰੈਲ<&sol;p>&NewLine;<p style&equals;"font-weight&colon; 400&semi;"> ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ&colon; ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਚੱਕ ਦੂਹੇਵਾਲਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਖੋਲ੍ਹੇ ਗਏ ਮੁਫ਼ਤ ਸਿਲਾਈ ਸਿਖਲਾਈ ਕੇਂਦਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੜਕੀਆਂ ਨੂੰ ਸਵੈ-ਨਿਰਭਰ ਬਣਾਉਣ ਲਈ ਵਿਸ਼ੇਸ਼ ਤੌਰ &&num;8216&semi;ਤੇ ਸਨਮਾਨਿਤ ਕੀਤਾ ਜਾਵੇਗਾ &vert; ਕੁੜੀਆਂ ਵਪਾਰ ਕਰਦੀਆਂ ਹਨ।<&sol;p>&NewLine;<p style&equals;"font-weight&colon; 400&semi;"> ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਉਪਰਾਲੇ ਕਰ ਰਹੀ ਹੈ ਅਤੇ ਔਰਤਾਂ ਦੀ ਭਲਾਈ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।<&sol;p>&NewLine;<p style&equals;"font-weight&colon; 400&semi;"> ਉਨ੍ਹਾਂ ਅੱਗੇ ਕਿਹਾ ਕਿ ਇਸ ਸਿਲਾਈ ਸਿਖਲਾਈ ਕੇਂਦਰ ਦੇ ਖੁੱਲ੍ਹਣ ਨਾਲ ਇਸ ਪਿੰਡ ਦੇ ਆਸ-ਪਾਸ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਬਹੁਤ ਲਾਭ ਹੋਵੇਗਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ।<&sol;p>&NewLine;<p style&equals;"font-weight&colon; 400&semi;"> ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਮਲੋਟ ਵਿਖੇ ਪੀਣ ਵਾਲੇ ਸਾਫ਼ ਪਾਣੀ ਲਈ ਲੱਗੇ ਆਰ&period;ਓ ਦਾ ਉਦਘਾਟਨ ਵੀ ਕੀਤਾ ਜੋ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਇੱਥੇ ਸਥਾਪਿਤ ਕੀਤਾ ਗਿਆ ਹੈ।<&sol;p>&NewLine;<p style&equals;"font-weight&colon; 400&semi;"> ਮੰਤਰੀ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਦੀ ਬਿਹਤਰੀ ਲਈ ਇਕਜੁੱਟਤਾ ਦਿਖਾਉਂਦੇ ਹੋਏ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ।<&sol;p>&NewLine;<p style&equals;"font-weight&colon; 400&semi;"> ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮਜੀਤ ਸ਼ਰਮਾ ਬਲਾਕ ਪ੍ਰਧਾਨ&comma; ਰਮੇਸ਼ ਅਰਨੀਵਾਲਾ&comma; ਟਿੰਕਾ ਗਰਗ&comma; ਰਜਨੀਸ਼ ਗਰਗ&comma; ਗੁਰਲਾਲ ਸਿੰਘ&comma; ਗੁਰਸੇਵਕ ਸਿੰਘ ਅਤੇ ਪਤਵੰਤੇ ਹਾਜ਼ਰ ਸਨ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version