Site icon Geo Punjab

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਆਮ ਆਦਮੀ ਪਾਰਟੀ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਫੌਜਾ ਸਿੰਘ ਸਰਾਰੀ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਮੰਤਰੀ ਵੱਲੋਂ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦਿੱਤਾ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਫੌਜਾ ਸਿੰਘ ਸਰਾਰੀ ਨਾਲ ਸਬੰਧਤ ਕਥਿਤ ਆਡੀਓ ਵਾਇਰਲ ਹੋਈ ਹੈ ਜਿਸ ਵਿੱਚ ਉਹ ਰਿਸ਼ਵਤ ਮੰਗ ਰਿਹਾ ਹੈ। ਦੇ ਇਲਜ਼ਾਮ ਲੱਗੇ ਸਨ ਇਸ ਤੋਂ ਬਾਅਦ ਹੁਣ ਸਾਰੇ ਵਿਵਾਦਾਂ ਵਿਚਾਲੇ ਫੌਜਾ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਦੂਜੇ ਪਾਸੇ ਅੱਜ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਵੀ ਹੋ ਸਕਦਾ ਹੈ। ਕੈਬਨਿਟ ਮੰਤਰੀ ਫੌਜਾ ਸਿੰਘ ਸਰਦੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ਰਹਿਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version