ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਨ੍ਹਾਂ ਦਾ ਅਨੰਦ ਕਾਰਜ ਅੱਜ ਸਵੇਰੇ ਅੱਠ ਵਜੇ ਗੁਰਦੁਆਰਾ ਭੰਬੋਰੇ ਸਾਹਿਬ ਨੰਗਲ ਜ਼ਿਲ੍ਹਾ ਰੋਪੜ ਵਿਖੇ ਹੋਇਆ | ਉਨ੍ਹਾਂ ਦਾ ਵਿਆਹ ਆਈਪੀਐਸ ਜੋਤੀ ਯਾਦਵ ਨਾਲ ਹੋਇਆ ਹੈ। ਆਨੰਦ ਕਾਰਜ ਸਮਾਗਮ ਵਿੱਚ ਸਿਰਫ਼ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।