ਪੰਜਾਬ ‘ਚ 2000 ਕਿਸਾਨਾਂ ਨੂੰ ਗ੍ਰਿਫਤਾਰੀ ਵਾਰੰਟ ਜਾਰੀ ਕਰਨ ‘ਤੇ ‘ਆਪ’ ਸਰਕਾਰ ਹੁਣ ਬੈਕਫੁੱਟ ‘ਤੇ ਆ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਕਿਸਾਨ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਾਰੀ ਕੀਤੇ ਗਏ ਸਾਰੇ ਵਾਰੰਟ ਵਾਪਸ ਲੈ ਲਏ ਗਏ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ।
ਉਨ੍ਹਾਂ ਦਸੰਬਰ 2021 ਵਿੱਚ ਕਿਹਾ ਸੀ ਕਿ 2 ਏਕੜ ਜਾਂ ਇਸ ਤੋਂ ਵੱਧ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।
