Site icon Geo Punjab

*ਕੋਈ ਉਪ ਮੁੱਖ ਮੰਤਰੀ ਨਹੀਂ ਨਿਯੁਕਤ*


ਚੰਡੀਗੜ੍ਹ, 8 ਜੁਲਾਈ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਉਪ ਮੁੱਖ ਮੰਤਰੀ ਦੀ ਨਿਯੁਕਤੀ ਦਾ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਆਉਣ ਵਾਲੀਆਂ ਅਜਿਹੀਆਂ ਸਾਰੀਆਂ ਖ਼ਬਰਾਂ ਪੂਰੀ ਤਰ੍ਹਾਂ ਨਿਰਮਿਤ, ਪ੍ਰੇਰਿਤ ਅਤੇ ਬਿਨਾਂ ਕਿਸੇ ਆਧਾਰ ਦੇ ਹਨ।

ਬੁਲਾਰੇ ਨੇ ਮੀਡੀਆ ਨੂੰ ਬੇਨਤੀ ਕੀਤੀ ਕਿ ਅਜਿਹੀਆਂ ਖਬਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਪਹਿਲਾਂ ਇਸ ਦੀ ਪੁਸ਼ਟੀ ਕੀਤੀ ਜਾਵੇ। ਅਸੀਂ ਅਜਿਹੀਆਂ ਝੂਠੀਆਂ ਖ਼ਬਰਾਂ ਦੀ ਰਿਪੋਰਟਿੰਗ ਦੀ ਨਿੰਦਾ ਕਰਦੇ ਹਾਂ।

The post *ਕੋਈ ਉਪ ਮੁੱਖ ਮੰਤਰੀ ਨਹੀਂ ਨਿਯੁਕਤ* appeared first on .

Exit mobile version