Site icon Geo Punjab

ਕੋਟਕਪੂਰਾ ਵਿੱਚ NIA ਦੀ ਟੀਮ ਵੱਲੋਂ ਛਾਪੇਮਾਰੀ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਕੋਟਕਪੂਰਾ &lpar;ਪੱਤਰ ਪ੍ਰੇਰਕ&rpar;&colon; ਕੌਮੀ ਜਾਂਚ ਏਜੰਸੀ &lpar;ਐਨਆਈਏ&rpar; ਦੀ ਵਿਸ਼ੇਸ਼ ਟੀਮ ਨੇ ਅੱਜ ਸਵੇਰੇ 6 ਵਜੇ ਤੋਂ ਕੋਟਕਪੂਰਾ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਟੀਮ ਨੇ ਗੈਂਗਸਟਰ ਭੋਲਾ ਸ਼ੂਟਰ ਦੇ ਘਰ ਛਾਪਾ ਮਾਰਿਆ ਪਰ ਉਸ ਦੇ ਘਰ ਕੋਈ ਨਹੀਂ ਸੀ। ਇਸੇ ਤਰ੍ਹਾਂ ਟੀਮ ਨੇ ਪੱਪੂ ਅਰੋੜਾ ਦੇ ਘਰ ਵੀ ਛਾਪਾ ਮਾਰਿਆ। ਗੋਲਡੀ ਬਰਾੜ ਤੇ ਭਗਵਾਨਪੁਰੀਆ ਨੂੰ ਫਾਂਸੀ&excl; NIA ਨੇ ਮੂਸੇਵਾਲਾ ਕੇਸ ਵਿੱਚ ਗੈਂਗਸਟਰਾਂ ਦੇ ਘਰ ਛਾਪੇਮਾਰੀ ਕੀਤੀ ਹੈ&comma; ਫਿਲਹਾਲ ਟੀਮ ਭਗੌੜਾ ਗੈਂਗਸਟਰ ਵਿਨੈ ਦਿਓੜਾ ਪੁੱਤਰ ਬੰਟੀ ਦਿਓੜਾ ਵਾਸੀ ਗੁਰੂ ਤੇਗ ਬਹਾਦਰ ਨਗਰ ਦੇ ਘਰ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਪੱਤਰਕਾਰਾਂ ਸਮੇਤ ਕਿਸੇ ਨੂੰ ਵੀ ਨੇੜੇ ਨਹੀਂ ਆਉਣ ਦਿੱਤਾ ਜਾ ਰਿਹਾ। ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ। ਪਤਾ ਲੱਗਾ ਹੈ ਕਿ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਵੀ ਟੀਮਾਂ ਵੱਲੋਂ ਇਸੇ ਤਰ੍ਹਾਂ ਦੇ ਛਾਪੇ ਮਾਰੇ ਜਾ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version