ਨਵੀਂ ਦਿੱਲੀ, 21 ਅਪ੍ਰੈਲ, 2023 : ਇੱਥੇ ਸਾਕੇਤ ਅਦਾਲਤ ਵਿੱਚ ਅੱਜ ਇੱਕ ਔਰਤ ਨੂੰ ਚਾਰ ਗੋਲੀਆਂ ਮਾਰੀਆਂ ਗਈਆਂ। ਔਰਤ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਗੋਲੀ ਚੱਲਣ ਵੇਲੇ ਪੁਲਿਸ ਮੌਕੇ ‘ਤੇ ਮੌਜੂਦ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਔਰਤ ਗਵਾਹ ਦੇ ਤੌਰ ‘ਤੇ ਪੇਸ਼ ਹੋਣ ਲਈ ਆਈ ਸੀ ਅਤੇ ਉਸ ‘ਤੇ ਗੋਲੀ ਚਲਾਉਣ ਵਾਲੇ ਵਿਅਕਤੀ ਨੇ ਵਕੀਲ ਦੀ ਕੱਪੜੇ ਪਾਈ ਹੋਈ ਸੀ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।