ਕੌਮੀ ਇਨਸਾਫ਼ ਮੋਰਚੇ ਨੂੰ ਜ਼ਬਰਨ ਖ਼ਤਮ ਕਰਾਉਣ ਦੀ ਤਿਆਰੀ!, ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਸੰਦੇਸ਼ ⋆ D5 News


Qaumi Insaaf Morcha

Qaumi Insaaf Morcha: ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਾਲੀ ਵਿੱਚ ਚੱਲੇ ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਝਾੜ ਲੱਗੀ ਹੈ। ਕੌਮੀ ਇਨਸਾਫ ਮੋਰਚੇ ਦੇ ਪ੍ਰਦਰਸ਼ਨ ਨੂੰ ਖਤਮ ਕਰਵਾਉਣ ਵਿਚ ਨਾਕਾਮੀ ‘ਤੇ ਪੰਜਾਬ- ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਸੁਣਵਾਈ ਦੌਰਾਨ ਸਰਕਾਰ ਨੇ ਕਿਹਾ ਕਿ ਆਜ਼ਾਦੀ ਦਿਵਸ ਸਮਾਗਮ ਨੇੜੇ ਹੋਣ ਕਾਰਨ ਅੰਦੋਲਨ ਨੂੰ ਛੇੜਿਆ ਨਹੀਂ ਜਾ ਰਿਹਾ ਤਾਂ ਕਿ ਸ਼ਾਂਤੀ ਬਣੀ ਰਹੇ। ਹਾਈ ਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ ਆਖਰੀ ਮੌਕਾ ਦਿੰਦੇ ਹੋਏ ਠੋਸ ਕਦਮ ਚੁੱਕਣ ’ਕੇ ਅਗਲੀ ਸੁਣਵਾਈ ‘ਤੇ ਜਾਣਕਾਰੀ ਦੇਣ ਦਾ ਹੁਕਮ ਦਿੱਤਾ ਹੈ।
Nagar Council ਤੇ Panchayat Elections ਦਾ ਐਲਾਨ, Punjab ‘ਚ ਇਸ ਦਿਨ ਪੈਣਗੀਆਂ ਵੋਟਾਂ | D5 Channel Punjabi
ਲੋਕਾਂ ਨੂੰ ਪ੍ਰਦਰਸ਼ਨਕਾਰੀਆਂ ਤੋਂ ਜ਼ਿਆਦਾ ਬੈਰੀਕੇਡਿੰਗ ਤੋਂ ਪਰੇਸ਼ਾਨੀ ਹੋ ਰਹੀ ਹੈ। ਅਦਾਲਤ ਦੇ ਸਖ਼ਤ ਰੁਖ਼ ‘ਤੇ ਪੰਜਾਬ ਸਰਕਾਰ ਤੇ ਯੂਟੀ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਦੇ ਚਲਦਿਆਂ ਅਦਾਲਤ ਤੋਂ ਸਮਾਂ ਮੰਗਿਆ ਹੈ। ਅਦਾਲਤ ਨੇ 17 ਅਗਸਤ ਨੂੰ ਦੋਵਾਂ ਨੂੰ ਠੋਸ ਜਵਾਬ ਦਾਖਲ ਕਰਨ ਦਾ ਹੁਕਮ ਦਿੱਤਾ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *