ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿਮਰਨਜੀਤ ਸਿੰਘ ਮਾਨ ਵੱਲੋਂ ਸੰਸਦ ਮੈਂਬਰ ਕੰਗਨਾ ਰਣੌਤ ‘ਤੇ ਕੀਤੀ ਗਈ ਟਿੱਪਣੀ ਦੇ ਮਾਮਲੇ ‘ਚ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਕਾਰਵਾਈ ਕੀਤੀ ਹੈ। ਕੰਗਨਾ ਰਣੌਤ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ‘ਤੇ ਹਰਿਆਣਾ ਮਹਿਲਾ ਕਮਿਸ਼ਨ ਨੇ ਸਿਮਰਨਜੀਤ ਸਿੰਘ ਮਾਨ ਨੂੰ ਨੋਟਿਸ ਜਾਰੀ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
