ਮੁੰਬਈ (ਬਿਊਰੋ)- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘ਧਾਕਰ’ ਦਾ ਪਹਿਲਾ ਗੀਤ ਅੱਜ ਲਾਂਚ ਹੋਣ ਜਾ ਰਿਹਾ ਹੈ। ਇਸ ਗੀਤ ਦਾ ਟੀਜ਼ਰ ਕੁਝ ਸਮਾਂ ਪਹਿਲਾਂ ਹੀ ਸ਼ੇਅਰ ਕੀਤਾ ਗਿਆ ਸੀ। ‘ਸ਼ੀ ਇਜ਼ ਆਨ ਫਾਇਰ’ ਗੀਤ ਅੱਜ ਲਾਂਚ ਕੀਤਾ ਜਾਵੇਗਾ ਅਤੇ ਕੰਗਣਾ ਦੀ ਇਸ ਫਿਲਮ ਦੇ ਗੀਤ ਨੂੰ ਰੈਪਰ ਬਾਦਸ਼ਾਹ ਨੇ ਲਿਖਿਆ ਅਤੇ ਕੰਪੋਜ਼ ਕੀਤਾ ਹੈ। ਇਸ ਗੀਤ ‘ਚ ਬਾਦਸ਼ਾਹ ਦੀ ਸਹਿਯੋਗੀ ਨਿਕਿਤਾ ਗਾਂਧੀ ਹੈ, ਜਿਸ ਨੇ ਬਾਦਸ਼ਾਹ ਨਾਲ ਮਿਲ ਕੇ ਇਸ ਗੀਤ ਨੂੰ ਕੰਪੋਜ਼ ਕੀਤਾ ਹੈ। ਸੰਗੀਤ ਹਿਤੇਨ ਕੁਮਾਰ ਨੇ ਦਿੱਤਾ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।