Site icon Geo Punjab

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਖਿਲਾਫ ਪਟਿਆਲਾ ‘ਚ ਪ੍ਰਦਰਸ਼ਨ

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਖਿਲਾਫ ਪਟਿਆਲਾ ‘ਚ ਪ੍ਰਦਰਸ਼ਨ

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਖਿਲਾਫ ਪਟਿਆਲਾ ‘ਚ ਪ੍ਰਦਰਸ਼ਨ

| ਅਭਿਨੇਤਰੀ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਸਕ੍ਰੀਨਿੰਗ ਨੂੰ ਲੈ ਕੇ ਪਟਿਆਲਾ ਦੇ ਇੱਕ ਸਿਨੇਮਾ ਹਾਲ ਦੇ ਬਾਹਰ SGPC ਦੇ ਮੈਂਬਰ ਇਕੱਠੇ ਹੋਏ।

ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੰਜਾਬ ਰਾਜ ਦੇ ਸਾਰੇ ਸਿਨੇਮਾ ਘਰਾਂ ਵਿੱਚ ਫਿਲਮ ‘ਐਮਰਜੈਂਸੀ’ ’ਤੇ ਤੁਰੰਤ ਪਾਬੰਦੀ ਲਾਉਣ ਦੀ ਅਪੀਲ ਕੀਤੀ ਹੈ।

Exit mobile version