ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਜਵਾਨ ਸ਼ੁਭ ਕਰਨ ਸਿੰਘ ਦੀ ਭੈਣ ਪੁਲਿਸ ਫੋਰਸ ‘ਚ ਭਰਤੀ ਹੋ ਗਈ


ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨੂੰ ਲੈ ਕੇ ਹਰਿਆਣਾ ਸਰਹੱਦ ‘ਤੇ ਕਿਸਾਨਾਂ ਦੇ ਸੰਘਰਸ਼ ‘ਚ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਪੰਜਾਬ ਪੁਲਸ ‘ਚ ਭਰਤੀ ਹੋ ਗਈ ਹੈ। ਉਹ ਅੱਜ ਆਪਣੇ ਪਿਤਾ ਨਾਲ ਬਠਿੰਡਾ ਪੁਲੀਸ ਲਾਈਨ ਪੁੱਜੀ। ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਜੁਆਇਨ ਲੈਟਰ ਦਿੱਤਾ ਸੀ ਬੇਦਾਅਵਾ ਪੋਸਟ ਕਰੋ ਇਸ ਲੇਖ ਵਿਚਲੇ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ। ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਟੀਮ.

Leave a Reply

Your email address will not be published. Required fields are marked *