ਰਾਜਾਸਾਂਸੀ (ਪੱਤਰ ਪ੍ਰੇਰਕ): ਬੀਤੀ ਦੇਰ ਰਾਤ ਮੁੰਬਈ ਵਿੱਚ ਅਚਾਨਕ ਖਰਾਬ ਮੌਸਮ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਰਾਜਾਸਾਂਸੀ ਤੋਂ ਗੋ ਫਾਸਟ ਏਅਰ ਦੀ ਉਡਾਣ ਰੱਦ ਹੋਣ ਕਾਰਨ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਭਗਵੰਤ ਮਾਨ ਤੇ ਕੇਜਰੀਵਾਲ ਨੇ ਇਕੱਠੇ ਹੋ ਕੇ ਕੀਤਾ ਵੱਡਾ ਐਲਾਨ, ਸੁਣ ਕੇ ਵਿਰੋਧੀ ਵੀ ਰਹਿ ਗਏ ਹੈਰਾਨ D5 Channel Punjabi ਜਦੋਂ ਨਰਾਜ਼ ਹੋਏ ਯਾਤਰੀਆਂ ਨੇ ਉਡਾਣ ਰੱਦ ਕਰਨ ਬਾਰੇ ਸਬੰਧਤ ਫਲਾਈਟ ਸਟਾਫ ਤੋਂ ਜਵਾਬ ਮੰਗਿਆ ਤਾਂ ਉਨ੍ਹਾਂ ਵੱਲੋਂ ਕੋਈ ਢੁੱਕਵਾਂ ਜਵਾਬ ਨਾ ਮਿਲਣ ‘ਤੇ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ। ਹਵਾਈਅੱਡਾ. ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।