Site icon Geo Punjab

ਖਾਲਸਾ ਕਾਲਜ ਅੰਮ੍ਰਿਤਸਰ ਦੇ ਬਾਹਰ ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ

ਖਾਲਸਾ ਕਾਲਜ ਅੰਮ੍ਰਿਤਸਰ ਦੇ ਬਾਹਰ ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ

<p> <br &sol;>&NewLine;<&sol;p>&NewLine;<div id&equals;"post-27481">&NewLine;<div class&equals;"breadcrumb">Home » ਪੰਜਾਬ » ਖਾਲਸਾ ਕਾਲਜ ਅੰਮ੍ਰਿਤਸਰ ਦੇ ਬਾਹਰ ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਤ<&sol;div>&NewLine;<p><&excl;-- &period;entry-header --><&sol;p>&NewLine;<div class&equals;"post-thumbnail"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i2&period;wp&period;com&sol;propunjabtv&period;com&sol;wp-content&sol;uploads&sol;2022&sol;06&sol;fggs&period;jpg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i2&period;wp&period;com&sol;propunjabtv&period;com&sol;wp-content&sol;uploads&sol;2022&sol;06&sol;fggs&period;jpg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i2&period;wp&period;com&sol;propunjabtv&period;com&sol;wp-content&sol;uploads&sol;2022&sol;06&sol;fggs&period;jpg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i2&period;wp&period;com&sol;propunjabtv&period;com&sol;wp-content&sol;uploads&sol;2022&sol;06&sol;fggs&period;jpg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i2&period;wp&period;com&sol;propunjabtv&period;com&sol;wp-content&sol;uploads&sol;2022&sol;06&sol;fggs&period;jpg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i2&period;wp&period;com&sol;propunjabtv&period;com&sol;wp-content&sol;uploads&sol;2022&sol;06&sol;fggs&period;jpg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i2&period;wp&period;com&sol;propunjabtv&period;com&sol;wp-content&sol;uploads&sol;2022&sol;06&sol;fggs&period;jpg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i2&period;wp&period;com&sol;propunjabtv&period;com&sol;wp-content&sol;uploads&sol;2022&sol;06&sol;fggs&period;jpg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i2&period;wp&period;com&sol;propunjabtv&period;com&sol;wp-content&sol;uploads&sol;2022&sol;06&sol;fggs&period;jpg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i2&period;wp&period;com&sol;propunjabtv&period;com&sol;wp-content&sol;uploads&sol;2022&sol;06&sol;fggs&period;jpg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i2&period;wp&period;com&sol;propunjabtv&period;com&sol;wp-content&sol;uploads&sol;2022&sol;06&sol;fggs&period;jpg&quest;ssl&equals;1&w&equals;1600&resize&equals;1600&ssl&equals;1 1600w" width&equals;"629" height&equals;"343" fifu-data-src&equals;"https&colon;&sol;&sol;i2&period;wp&period;com&sol;propunjabtv&period;com&sol;wp-content&sol;uploads&sol;2022&sol;06&sol;fggs&period;jpg&quest;ssl&equals;1" class&equals;"attachment-post-thumbnail size-post-thumbnail wp-post-image" alt&equals;"" srcset&equals;"https&colon;&sol;&sol;i2&period;wp&period;com&sol;propunjabtv&period;com&sol;wp-content&sol;uploads&sol;2022&sol;06&sol;fggs&period;jpg&quest;ssl&equals;1 629w&comma; https&colon;&sol;&sol;propunjabtv&period;com&sol;wp-content&sol;uploads&sol;2022&sol;06&sol;fggs-300x164&period;jpg 300w" sizes&equals;"100vw"&sol;><&sol;div>&NewLine;<div class&equals;"entry-content">&NewLine;<p>ਅੰਮ੍ਰਿਤਸਰ ਜਿਲ੍ਹੇ ਵਿੱਚ ਅੱਜ ਜਦੋਂ ਖਾਲਸਾ ਕਾਲਜ ਦੇ ਬਾਹਰ ਸ਼ਰੇਆਮ ਗੋਲੀਬਾਰੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਦੇ ਲੋਕਾਂ ਦੀ ਲੜਾਈ ਨੂੰ ਲੈ ਕੇ ਗੋਲੀ ਚਲਾਈ ਗਈ। ਗੋਲੀਬਾਰੀ &&num;8216&semi;ਚ ਦੋ ਨੌਜਵਾਨ ਗੰਭੀਰ ਰੂਪ &&num;8216&semi;ਚ ਜ਼ਖਮੀ ਹੋ ਗਏ&comma; ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀ ਨੌਜਵਾਨ ਖਾਲਸਾ ਕਾਲਜ ਦੇ ਵਿਦਿਆਰਥੀ ਹਨ। ਗੋਲੀਬਾਰੀ ਵਿਚ ਲਵਪ੍ਰੀਤ ਸਿੰਘ ਨਾਂ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜੇ ਦੀ ਹਾਲਤ ਗੰਭੀਰ ਬਣੀ ਹੋਈ ਹੈ।<&sol;p>&NewLine;<p>ਬੁੱਧਵਾਰ ਸ਼ਾਮ ਕਰੀਬ 4 ਵਜੇ ਖਾਲਸਾ ਕਾਲਜ ਨੇੜੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਦਹਿਸ਼ਤ ਫੈਲਾ ਦਿੱਤੀ। ਮੌਕੇ &&num;8216&semi;ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਕਥਿਤ ਤੌਰ &&num;8216&semi;ਤੇ ਇਹ ਕਤਲ ਇੱਕ ਲੜਕੀ ਦੀ ਵੀਡੀਓ ਵਾਇਰਲ ਹੋਣ ਕਾਰਨ ਹੋਇਆ ਹੈ।<&sol;p>&NewLine;<p>ਗੁਰਦਾਸਪੁਰ ਦੇ ਪਿੰਡ ਸ਼ੀਸ਼ਾ ਦੌਲਤ ਦੇ 24 ਸਾਲਾ ਲਵਪ੍ਰੀਤ ਸਿੰਘ ਦੀ ਬੁੱਧਵਾਰ ਸ਼ਾਮ ਨੂੰ ਖਾਲਸਾ ਕਾਲਜ ਦੇ ਬਾਹਰ ਕਾਰ ਸਵਾਰ ਛੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਘਟਨਾ ਵਿੱਚ ਉਸਦਾ ਇੱਕ ਦੋਸਤ ਗੁਰਸਿਮਰਨ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ &&num;8216&semi;ਤੇ ਪਹੁੰਚ ਗਈ। ਗੋਲੀਬਾਰੀ ਕਰਨ ਵਾਲਿਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।<&sol;p>&NewLine;<p>ਘਟਨਾ ਦੀ ਜਾਂਚ ਕਰ ਰਹੇ ਡੀਸੀਪੀ ਰਛਪਾਲ ਸਿੰਘ&comma; ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਅਣਪਛਾਤੇ ਦੋਸ਼ੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।<&sol;p>&NewLine;<p><&excl;-- relpost-thumb-wrapper --><&excl;-- close relpost-thumb-wrapper --><&excl;-- AI CONTENT END 1 -->&NewLine;<&sol;div>&NewLine;<p><&excl;-- &period;entry-content --><br &sol;>&NewLine; <&excl;-- &period;entry-footer -->&NewLine;<&sol;div>&NewLine;<p><script>&NewLine;&lpar;function&lpar;d&comma; s&comma; id&rpar; &lbrace;&NewLine;var js&comma; &fjlig;s &equals; d&period;getElementsByTagName&lpar;s&rpar;&lbrack;0&rsqb;&semi;&NewLine;if &lpar;d&period;getElementById&lpar;id&rpar;&rpar; return&semi;&NewLine;js &equals; d&period;createElement&lpar;s&rpar;&semi;&NewLine;js&period;id &equals; id&semi;&NewLine;js&period;src &equals; "&sol;&sol;connect&period;facebook&period;net&sol;en&lowbar;US&sol;sdk&period;js&num;xfbml&equals;1&version&equals;v2&period;5"&semi;&NewLine;&fjlig;s&period;parentNode&period;insertBefore&lpar;js&comma; &fjlig;s&rpar;&semi;&NewLine;&rcub;&lpar;document&comma; 'script'&comma; 'facebook-jssdk'&rpar;&rpar;&semi;&NewLine;<&sol;script><br &sol;>&NewLine;<br &sol;><&sol;p>&NewLine;

Exit mobile version