Site icon Geo Punjab

ਖਾਲਸਾ ਵਹੀਰ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਕੱਲ੍ਹ ਵਿਆਹ ਦੇ ਬੰਧਨ ‘ਚ ਬੱਝਣਗੇ! ⋆ D5 ਨਿਊਜ਼

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਭਾਈ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਭਾਈ ਅੰਮ੍ਰਿਤਪਾਲ ਸਿੰਘ 10 ਫਰਵਰੀ ਯਾਨੀ ਕੱਲ੍ਹ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ ਮੀਡੀਆ ਰਿਪੋਰਟਾਂ ਮੁਤਾਬਕ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਣ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਹੋਵੇਗਾ। ਹਾਲਾਂਕਿ ਅਜੇ ਤੱਕ ਉਨ੍ਹਾਂ ਦੀ ਟੀਮ ਵਲੋਂ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version