Site icon Geo Punjab

ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਐੱਫ.ਆਈ.ਐੱਚ. ਨੇਸ਼ਨ ਕੱਪ ਜਿੱਤਣ ‘ਤੇ ਵਧਾਈ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਰਾਤ ਸਪੇਨ ਵਿੱਚ ਸਮਾਪਤ ਹੋਈ ਅੱਠ ਦੇਸ਼ਾਂ ਦੀ ਐਫ&period;ਆਈ&period;ਐਚ&period; ਨੇਸ਼ਨ ਕੱਪ &&num;8216&semi;ਚ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਤਾਬੀ ਜਿੱਤ &&num;8216&semi;ਤੇ ਵਧਾਈ। ਜ਼ੀਰਾ &&num;8216&semi;ਚ ਪੁਲਿਸ ਕਾਰਵਾਈ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ&comma; ਸਰਕਾਰ ਖਿਲਾਫ ਖੋਲ੍ਹਿਆ ਮੋਰਚਾ&period; D5 Channel Punjabi ਵੈਲੈਂਸੀਆ ਸ਼ਹਿਰ &&num;8216&semi;ਚ ਹੋਏ ਨੇਸ਼ਨ ਕੱਪ ਦੇ ਫਾਈਨਲ &&num;8216&semi;ਚ ਭਾਰਤੀ ਟੀਮ ਨੇ ਮੇਜ਼ਬਾਨ ਸਪੇਨ ਨੂੰ 1-0 ਨਾਲ ਹਰਾ ਕੇ ਟੂਰਨਾਮੈਂਟ ਜਿੱਤ ਲਿਆ। ਪੰਜਾਬ ਦੀ ਗੁਰਜੀਤ ਕੌਰ ਨੇ ਫਾਈਨਲ ਦੇ ਛੇਵੇਂ ਮਿੰਟ ਵਿੱਚ ਗੋਲ ਕੀਤਾ ਜੋ ਫੈਸਲਾਕੁੰਨ ਸਾਬਤ ਹੋਇਆ। ਇਸ ਤੋਂ ਪਹਿਲਾਂ ਸੈਮੀਫਾਈਨਲ ਵਿੱਚ ਭਾਰਤ ਨੇ ਪੈਨਲਟੀ ਸ਼ੂਟ ਆਊਟ ਵਿੱਚ ਆਇਰਲੈਂਡ ਨੂੰ 2-1 ਨਾਲ ਹਰਾਇਆ ਸੀ। ਲੀਗ ਦੌਰ ਵਿੱਚ ਭਾਰਤੀ ਟੀਮ ਨੇ ਤਿੰਨੋਂ ਮੈਚ ਜਿੱਤ ਕੇ ਗਰੁੱਪ ਬੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰ ਦੀ ਕਾਰਵਾਈ ਤੋਂ ਬਾਅਦ ਲੋਕ ਆਏ ਸੜਕਾਂ &&num;8216&semi;ਤੇ&comma; ਮਾਹੌਲ ਖ਼ਰਾਬ&comma; ਵੱਡੀ ਗਿਣਤੀ &&num;8216&semi;ਚ ਪੁਲਿਸ ਪਹੁੰਚੀ &vert; ਹੇਅਰ ਨੇ ਇਸ ਪ੍ਰਾਪਤੀ &&num;8216&semi;ਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਨੇ ਕਿਹਾ ਕਿ ਰਾਸ਼ਟਰੀ ਖੇਡ ਹਾਕੀ ਵਿੱਚ ਭਾਰਤੀ ਟੀਮ ਦੀ ਇਹ ਜਿੱਤ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਟੀਮ ਦੀ ਕਪਤਾਨ ਸਵਿਤਾ ਪੂਨੀਆ ਨੂੰ ਟੂਰਨਾਮੈਂਟ ਦਾ ਸਰਵੋਤਮ ਗੋਲਕੀਪਰ ਐਲਾਨਿਆ ਗਿਆ। ਭਾਰਤੀ ਟੀਮ ਪੂਰੇ ਟੂਰਨਾਮੈਂਟ &&num;8216&semi;ਚ ਅਜੇਤੂ ਰਹੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version