ਖੰਡਾ ਚੌਂਕ ਪਟਿਆਲਾ ਨੇੜੇ ਵਾਪਰੇ ਹਾਦਸੇ ਵਿੱਚ ਇੱਕ ਦੀ ਮੌਤ ਪਟਿਆਲਾ ਵਿੱਚ ਗੁਰਦੁਆਰਾ ਦੁਖਨਿਵਾਰਨ ਸਾਹਿਬ ਨੇੜੇ ਤੇਜ਼ ਰਫ਼ਤਾਰ ਟਰੱਕ ਨੇ ਇੱਕ ਵਿਅਕਤੀ ਦੀ ਜਾਨ ਲੈ ਲਈ। ਟਰੱਕ ਹਿਮਾਚਲ ਪ੍ਰਦੇਸ਼ ਦਾ ਦੱਸਿਆ ਜਾ ਰਿਹਾ ਹੈ। ਇਸ ਪੋਸਟ ਨੂੰ ਇੰਸਟਾਗ੍ਰਾਮ ‘ਤੇ ਦੇਖੋ ਪਟਿਆਲਾ ਪਾਲੀਟਿਕਸ (@patialapolitics) ਵੱਲੋਂ ਸਾਂਝੀ ਕੀਤੀ ਗਈ ਪੋਸਟ