Site icon Geo Punjab

ਖੰਨਾ ਦੇ ਰਿਹਾਇਸ਼ੀ ਇਲਾਕੇ ਨੇੜੇ ਮਿਲਿਆ ਬੰਬ ⋆ D5 News


ਖੰਨਾ: ਖੰਨਾ ਤੋਂ ਹੁਣ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਖੰਨਾ ਦੇ ਮਿਲਟਰੀ ਗਰਾਊਂਡ ਤੋਂ ਮਿਜ਼ਾਈਲ ਵਰਗੀ ਵਿਸਫੋਟਕ ਸਮੱਗਰੀ ਬਰਾਮਦ ਹੋਈ ਹੈ। ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਥਾਂ ਤੋਂ ਬੰਬ ਮਿਲਿਆ ਹੈ, ਉਸ ਦੇ ਨੇੜੇ ਹੀ ਰਿਹਾਇਸ਼ੀ ਇਲਾਕਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version