ਗਨੀਵ ਕੌਰ ਮਜੀਠੀਆ ਨੇ ਵਿਧਾਇਕ ਵਜੋਂ ਚੁੱਕੀ ਸਹੁੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਅਹੁਦੇ ਦੀ ਸਹੁੰ ਚੁਕਾਈ।