Site icon Geo Punjab

ਗਿਆਸਪੁਰਾ ਗੈਂਸ ਕਾਂਡ :- ਪੁਲਿਸ ਵੱਲੋਂ ਮਾਮਲਾ ਦਰਜ ⋆ D5 News


ਲੁਧਿਆਣਾ, 30 ਅਪ੍ਰੈਲ ਲੁਧਿਆਣਾ ਪੁਲਿਸ ਨੇ ਅੱਜ ਸਵੇਰੇ ਗਿਆਸਪੁਰਾ ਇਲਾਕੇ ਵਿੱਚ ਗੈਸ ਲੀਕ ਹੋਣ ਦੇ ਮਾਮਲੇ ਵਿੱਚ ਧਾਰਾ 304 ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਕਿਸੇ ਵਿਅਕਤੀ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਹੈ। ਇਸ ਸਾਰੇ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਗੈਸ ਲੀਕ ਹੋਣ ਕਾਰਨ 11 ਦੀ ਮੌਤ ਹੋ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version