ਗੁਰਦਾਸਪੁਰ: ਇੱਕ ਵਾਰ ਫਿਰ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾਵਾਂ ਗੁਰਦਾਸਪੁਰ ਦੇ ਦੀਨਾਨਗਰ ਦੇ ਪਿੰਡ ਬਹਿਰਾਮਪੁਰ ਵਿੱਚ ਵਾਪਰੀਆਂ। ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜੇ ਗਏ। ਪੁਲਿਸ ਦੇ ਉੱਚ ਅਧਿਕਾਰੀ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਆਸ-ਪਾਸ ਲੱਗੇ ਸੀਸੀਟੀਸੀ ਕੈਮਰਿਆਂ ਦੀ ਫੁਟੇਜ ਵੀ ਚੈਕ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।