Site icon Geo Punjab

ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ‘ਚ ਗੋਲੀਬਾਰੀ ਦੇ ਮਾਮਲੇ ‘ਚ SIT ਟੀਮ ਦਾ ਗਠਨ

<p> <br &sol;>&NewLine;<&sol;p>&NewLine;<p>&Tab;&Tab;&Tab;ਕਪੂਰਥਲਾ ਦੇ ਸੁਲਤਾਨਪੁਰ ਲੋਧੀ &OpenCurlyQuote;ਚ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ &OpenCurlyQuote;ਚ ਗੋਲੀਬਾਰੀ ਦੇ ਮਾਮਲੇ &OpenCurlyQuote;ਚ SIT ਟੀਮ ਦਾ ਗਠਨ ਕੀਤਾ ਗਿਆ ਹੈ। ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ &OpenCurlyQuote;ਤੇ ਕਬਜ਼ੇ ਨੂੰ ਲੈ ਕੇ ਵੀਰਵਾਰ ਸਵੇਰੇ ਪੁਲਿਸ ਅਤੇ ਨਿਹੰਗਾਂ ਵਿਚਕਾਰ ਗੋਲੀਬਾਰੀ ਹੋਈ। ਜਿਸ &OpenCurlyQuote;ਚ ਗੋਲੀ ਲੱਗਣ ਨਾਲ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ&comma; ਜਦਕਿ ਡੀਐੱਸਪੀ ਸਮੇਤ 10 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਐਸਆਈਟੀ ਟੀਮ ਦੇ ਗਠਨ ਦੀ ਜਾਣਕਾਰੀ ਡੀਆਈਜੀ ਜਲੰਧਰ ਰੇਂਜ ਐਸ ਭੂਪਤੀ ਨੇ ਦਿੱਤੀ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version