Site icon Geo Punjab

ਗੁਰੂ ਨਾਨਕ ਦੇਵ ਸਟੇਡੀਅਮ, ਅੰਮ੍ਰਿਤਸਰ ਵਿੱਚ ਸਿੰਥੈਟਿਕ-ਐਥਲੈਟਿਕ ਟਰੈਕ ਅਤੇ ਸਹਾਇਕ ਕੰਮਾਂ ਲਈ 748.36 ਲੱਖ ਰੁਪਏ: ਹਰਭਜਨ ਸਿੰਘ ਈ.ਟੀ.ਓ.

ਗੁਰੂ ਨਾਨਕ ਦੇਵ ਸਟੇਡੀਅਮ, ਅੰਮ੍ਰਿਤਸਰ ਵਿੱਚ ਸਿੰਥੈਟਿਕ-ਐਥਲੈਟਿਕ ਟਰੈਕ ਅਤੇ ਸਹਾਇਕ ਕੰਮਾਂ ਲਈ 748.36 ਲੱਖ ਰੁਪਏ: ਹਰਭਜਨ ਸਿੰਘ ਈ.ਟੀ.ਓ.

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-8-780x470&period;jpeg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-8-780x470&period;jpeg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-8-780x470&period;jpeg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-8-780x470&period;jpeg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-8-780x470&period;jpeg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-8-780x470&period;jpeg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-8-780x470&period;jpeg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-8-780x470&period;jpeg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-8-780x470&period;jpeg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-8-780x470&period;jpeg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-8-780x470&period;jpeg&quest;ssl&equals;1&w&equals;1600&resize&equals;1600&ssl&equals;1 1600w" width&equals;"780" height&equals;"470" fifu-data-src&equals;"https&colon;&sol;&sol;i3&period;wp&period;com&sol;updatepunjab&period;com&sol;wp-content&sol;uploads&sol;2022&sol;09&sol;Pic-8-780x470&period;jpeg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" is&lowbar;main&lowbar;img&equals;"1"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<p style&equals;"font-weight&colon; 400&semi;">ਚੰਡੀਗੜ੍ਹ&comma; 2 ਸਤੰਬਰ&colon;<&sol;p>&NewLine;<p style&equals;"font-weight&colon; 400&semi;">ਸੂਬੇ ਵਿੱਚ ਵਧੀਆ ਸੰਭਵ ਖੇਡ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਗੁਰੂ ਨਾਨਕ ਦੇਵ ਸਟੇਡੀਅਮ&comma; ਅੰਮ੍ਰਿਤਸਰ ਵਿਖੇ ਸਿੰਥੈਟਿਕ-ਐਥਲੈਟਿਕ ਟਰੈਕ ਵਿਛਾਉਣ ਅਤੇ ਇਸ ਨਾਲ ਸਬੰਧਤ ਕੰਮਾਂ ਲਈ 748&period;36 ਲੱਖ ਰੁਪਏ ਖਰਚ ਕਰੇਗੀ। ਇਸ ਸਬੰਧੀ ਲੋਕ ਨਿਰਮਾਣ ਵਿਭਾਗ ਪੰਜਾਬ ਨੇ ਟੈਂਡਰ ਮੰਗੇ ਹਨ।<&sol;p>&NewLine;<p style&equals;"font-weight&colon; 400&semi;">ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ&period;ਟੀ&period;ਓ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਹਫਤੇ ਇੱਕ ਮੈਗਾ ਖੇਡ ਸਮਾਗਮ &&num;8216&semi;ਖੇਡਾਂ ਵਤਨ ਪੰਜਾਬ ਦੀਆ&&num;8217&semi; ਦੀ ਸ਼ੁਰੂਆਤ ਕੀਤੀ। ਪੰਜਾਬ ਸਰਕਾਰ ਵਿਸ਼ਵ ਪੱਧਰੀ ਖੇਡਾਂ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਸੂਬਾ ਸਰਕਾਰ ਨੇ ਗੁਰੂ ਨਾਨਕ ਸਟੇਡੀਅਮ&comma; ਅੰਮ੍ਰਿਤਸਰ ਵਿਖੇ ਸਿੰਥੈਟਿਕ-ਐਥਲੈਟਿਕ ਟਰੈਕ ਵਿਛਾਉਣ ਅਤੇ ਸਹਾਇਕ ਕੰਮਾਂ ਲਈ 748&period;36 ਲੱਖ ਰੁਪਏ ਜਾਰੀ ਕਰਨ ਲਈ ਪਹਿਲਾਂ ਹੀ ਪ੍ਰਬੰਧਕੀ ਪ੍ਰਵਾਨਗੀ ਦੇ ਦਿੱਤੀ ਹੈ।<&sol;p>&NewLine;<p style&equals;"font-weight&colon; 400&semi;">ਮੰਤਰੀ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਸਟੇਡੀਅਮ ਵਿੱਚ 400 ਮੀਟਰ ਅੱਠ ਮਾਰਗੀ ਸਿੰਥੈਟਿਕ-ਐਥਲੈਟਿਕ ਟਰੈਕ ਤਿਆਰ ਕੀਤਾ ਜਾਵੇਗਾ&comma; ਜਿਸ &&num;8216&semi;ਤੇ 668&period;22 ਲੱਖ ਰੁਪਏ ਦੀ ਲਾਗਤ ਆਵੇਗੀ। ਟਰੈਕ &&num;8216&semi;ਤੇ ਸਪ੍ਰਿੰਕਲਰ ਸਿਸਟਮ ਵੀ ਲਗਾਇਆ ਜਾਵੇਗਾ। ਸਟੇਡੀਅਮ ਵਿੱਚ ਰਾਤ ਦੀਆਂ ਖੇਡਾਂ ਲਈ 21&period;70 ਲੱਖ ਰੁਪਏ ਨਾਲ ਐਲਈਡੀ ਲਾਈਟਾਂ ਲਗਾਈਆਂ ਜਾਣਗੀਆਂ।<&sol;p>&NewLine;<p style&equals;"font-weight&colon; 400&semi;">ਮਿਸਟਰ ਈਟੀਓ ਨੇ ਦੱਸਿਆ ਕਿ ਸਟੇਡੀਅਮ ਵਿੱਚ ਡਿਸਕਸ ਥਰੋ ਰਿੰਗ&comma; ਹੈਮਰ ਥਰੋ ਸਰਕਲ&comma; ਸ਼ਾਟ ਪੁਟ ਰਿੰਗ&comma; ਲੰਬੀ ਛਾਲ ਅਤੇ ਤੀਹਰੀ ਛਾਲ ਲਈ ਟੇਕ ਆਫ ਬੋਰਡ ਅਤੇ ਆਟੋਮੈਟਿਕ ਟਰੈਕ ਕਲੀਨਿੰਗ ਮਸ਼ੀਨ ਵੀ ਲਗਾਈ ਜਾਵੇਗੀ।<&sol;p>&NewLine;<p style&equals;"font-weight&colon; 400&semi;">ਉਨ੍ਹਾਂ ਦੱਸਿਆ ਕਿ ਸਟੇਡੀਅਮ ਦੀ ਹਰਿਆਲੀ ਅਤੇ ਦਿੱਖ ਨੂੰ ਵਧੀਆ ਬਣਾਈ ਰੱਖਣ ਲਈ ਟਿਊਬਵੈੱਲ ਸਿਸਟਮ ਅਤੇ ਪੰਪ ਚੈਂਬਰ ਆਦਿ ਲਗਾਏ ਜਾਣਗੇ ਅਤੇ ਪੌਦੇ ਲਗਾਏ ਜਾਣਗੇ&comma; ਜਿਸ &&num;8216&semi;ਤੇ 33&period;65 ਲੱਖ ਰੁਪਏ ਖਰਚ ਆਉਣਗੇ। ਉਨ੍ਹਾਂ ਦੱਸਿਆ ਕਿ ਇਹ ਸਾਰੇ ਕੰਮ 30 ਜੂਨ 2023 ਤੱਕ ਮੁਕੰਮਲ ਕਰ ਲਏ ਜਾਣਗੇ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version