Site icon Geo Punjab

ਗੈਂਗਸਟਰ ਗੋਲਡੀ ਬਰਾੜ ਨੇ ਕੈਬਨਿਟ ਮੰਤਰੀ ਬੈਂਸ ਤੇ ਡੀਜੀਪੀ ਨੂੰ ਦਿੱਤੀ ਧਮਕੀ


ਚੰਡੀਗੜ੍ਹ: ਗੈਂਗਸਟਰ ਗੋਲਡੀ ਬਰਾੜ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡੀਜੀਪੀ ਗੌਰਵ ਯਾਦਵ ਨੂੰ ਧਮਕੀ ਦਿੱਤੀ ਹੈ। ਇਕ ਨਿੱਜੀ ਚੈਨਲ ਮੁਤਾਬਕ ਗੈਂਗਸਟਰ ਗੋਲਡੀ ਬਰਾੜ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡੀ.ਜੀ.ਪੀ.ਪੰਜਾਬ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੇ ਬੰਦਿਆਂ ਦਾ ਕੋਈ ਨੁਕਸਾਨ ਹੋਇਆ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਪੁਲਸ ਦੀ ਹੋਵੇਗੀ। ਜਥੇਦਾਰ ਦਾ ਅਸਤੀਫਾ ! ਪ੍ਰਬੰਧਕੀ ਕਮੇਟੀ ਵੱਲੋਂ ਐਲਾਨੇ ਫੈਸਲੇ ‘ਤੇ ਗੰਭੀਰ ਦੋਸ਼ਾਂ ‘ਚ ਘਿਰੇ ਜਥੇਦਾਰ ਨੇ ਕਿਹਾ ਕਿ ਸਾਡੇ ਵੱਡੇ ਭਰਾ ਨਾਲ ਬਠਿੰਡਾ ਜੇਲ੍ਹ ‘ਚ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਸਾਡੇ ਭਰਾ ਦੀ ਜੇਲ੍ਹ ਤਬਦੀਲ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸਾਨੂੰ ਵੱਡੀ ਕਾਰਵਾਈ ਕਰਨ ਲਈ ਮਜਬੂਰ ਨਹੀਂ ਕਰਨਾ ਚਾਹੀਦਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version