ਮਾਨਸਾ: ਮਾਨਸਾ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗੱਦੀ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ ਹੈ। ਮਾਨਸਾ ਪੁਲਿਸ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁੱਛਗਿੱਛ ਲਈ ਕਪੂਰਥਲਾ ਤੋਂ ਦੀਪਕ ਟੀਨੂੰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਹੈ। ਸਰਕਾਰ ਦਾ ਵੱਡਾ ਫੈਸਲਾ, ਹੁਣ ਪੈਟਰੋਲ-ਡੀਜ਼ਲ ਖਰੀਦਣਾ ਪਵੇਗਾ ਨਹੀਂ ਜੇਲ D5 Channel ਪੰਜਾਬੀ ਗੈਂਗਸਟਰ ਦੀਪਕ ਟੀਨੂੰ ਰਾਤ ਤਿੰਨ ਵਜੇ ਮਾਨਸਾ ਪੁਲਸ ਦੀ ਗ੍ਰਿਫਤ ‘ਚੋਂ ਫਰਾਰ ਹੋ ਗਿਆ ਹੈ। ਦੀਪਕ ਟੀਨੂੰ ਮਾਨਸਾ ਥਾਣੇ ਦੇ ਸੀਆਈਏ ਸਟਾਫ਼ ਵਿੱਚ ਬੰਦ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
