ਗੈਂਗਸਟਰ ਦੀਪਕ ਟੀਨੂੰ 9 ਨਵੰਬਰ ਤੱਕ ਪੁਲਿਸ ਰਿਮਾਂਡ ‘ਤੇ, ਪੁੱਛਗਿੱਛ ‘ਚ ਹੋਣਗੇ ਵੱਡੇ ਖੁਲਾਸੇ ⋆ D5 News


ਮਾਨਸਾ: ਕੱਲ੍ਹ ਪੰਜਾਬ ਪੁਲਿਸ ਨੇ ਪਟਿਆਲਾ ਹਾਊਸ ਕੋਰਟ ਤੋਂ ਗੈਂਗਸਟਰ ਦੀਪਕ ਟੀਨੂੰ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਟਰਾਂਜ਼ਿਟ ਰਿਮਾਂਡ ਹਾਸਲ ਕਰਨ ਤੋਂ ਬਾਅਦ ਅੱਜ ਦੀਪਕ ਟੀਨੂੰ ਨੂੰ ਪੁਲਿਸ ਵੱਲੋਂ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਇਸੇ ਦੌਰਾਨ ਮਾਣਯੋਗ ਅਦਾਲਤ ਨੇ ਦੀਪਕ ਟੀਨੂੰ ਨੂੰ 9 ਨਵੰਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ |ਹੁਣ ਪੁਲਿਸ ਵਲੋਂ ਕੀਤੀ ਗਈ ਪੁੱਛਗਿੱਛ ‘ਚ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ | . ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਸ ਹਿਰਾਸਤ ‘ਚੋਂ ਫਰਾਰ 19 ਅਕਤੂਬਰ ਨੂੰ ਦਿੱਲੀ ਪੁਲਸ ਨੇ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਜ਼ਿਲੇ ਦੇ ਪਿੰਡ ਕੇਕੜੀ ਤੋਂ ਗ੍ਰਿਫਤਾਰ ਕੀਤਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *