ਨਵੀਂ ਦਿੱਲੀ: ਪੰਜਾਬ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਪੰਜਾਬ ਲਿਆ ਰਹੀ ਹੈ। ਮੁਕਤਸਰ ਪੁਲਿਸ ਲਾਰੇਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਲਿਆ ਰਹੀ ਹੈ। ਮੁਕਤਸਰ ‘ਚ ਫਿਰੌਤੀ ਦੇ ਇਕ ਮਾਮਲੇ ‘ਚ ਲਾਰੈਂਸ ਨੂੰ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਲਿਆਂਦਾ ਜਾ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
