ਨਵੀਂ ਦਿੱਲੀ: ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਹੈ ਜਦੋਂ ਗੋਆ ਵਿੱਚ ਕਾਂਗਰਸ ਦੇ 8 ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਾਂਗਰਸ ਦੇ 8 ਵਿਧਾਇਕ ਦਿਗੰਬਰ ਕਾਮਤ, ਮਾਈਕਲ ਲੋਬੋ, ਡੇਲੀਲਾ ਲੋਬੋ, ਰਾਜੇਸ਼ ਫਲਦੇਸਾਈ, ਕੇਦਾਰ ਨਾਇਕ, ਸੰਕਲਪ ਅਮੋਨਕਰ, ਅਲੈਕਸੀ ਸਿਕਵੇਰਾ ਅਤੇ ਰੁਡੋਲਫ ਫਰਨਾਂਡੀਜ਼ ਅੱਜ ਭਾਜਪਾ ‘ਚ ਸ਼ਾਮਲ ਹੋਣਗੇ। ਇਸ ਦੌਰਾਨ ਕਾਂਗਰਸ ਵਿਧਾਇਕਾਂ ਨੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।