ਗੋਪਾਲ ਸਿੰਘ ਚਾਵਲਾ ਖਿਲਾਫ ਐਫ.ਆਈ.ਆਰ ਦਰਜ ਗੋਪਾਲ ਸਿੰਘ ਚਾਵਲਾ ਖਿਲਾਫ ਨਫਰਤ ਭਰੇ ਭਾਸ਼ਣ ਅਤੇ ਭੜਕਾਊ ਵੀਡੀਓਜ਼ ਅਪਲੋਡ ਕਰਨ ਦੇ ਦੋਸ਼ ‘ਚ ਐੱਫ.ਆਈ.ਆਰ ਦਰਜ ਕੀਤੀ ਗਈ ਹੈ ਨਫਰਤ ਭਰੇ ਭਾਸ਼ਣ ਅਤੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਪੰਜਾਬ ‘ਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ