ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਗੁਰਦਾਸਪੁਰ ਦੀ ਦਾਣਾ ਮੰਡੀ ‘ਚ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਦੌਰਾਨ ਸ਼ਾਹ ਕੇਂਦਰ ਸਰਕਾਰ ਦੇ 9 ਸਾਲਾਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਾਉਣਗੇ। ਉਨ੍ਹਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਰੈਲੀ ਤੋਂ ਪਹਿਲਾਂ ਨੈਸ਼ਨਲ ਜਸਟਿਸ ਫਰੰਟ ਦੇ ਆਗੂਆਂ ਸਮੇਤ ਕਈ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।