ਗ੍ਰੇਟ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ


ਲੰਡਨ/ਲੈਸਟਰ: ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦਾ 96 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਸ਼ਾਹੀ ਪਰਿਵਾਰ ਨੇ ਮਹਾਰਾਣੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਪਹਿਲਾਂ ਅੱਜ ਸਕਾਟਲੈਂਡ ਵਿੱਚ ਉਨ੍ਹਾਂ ਦੀ ਅਚਾਨਕ ਸਿਹਤ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ। ਬਿਸ਼ਨੋਈ ਦਾ ਐਨਕਾਊਂਟਰ? ਮਿਲੀ ਖਬਰ, ਧਰਮਸੋਤ ਦੇ ਹੈਰਾਨੀਜਨਕ ਖੁਲਾਸੇ, ਕਈ ਨੇਤਾਵਾਂ ਦੇ ਨਾਮ ! ਫਸਿਆ ਕੇਜਰੀਵਾਲ! ਬੇਲਮੋਰਲ ਕੈਸਲ ਦੇ ਮਹਾਰਾਣੀ ਦੇ ਡਾਕਟਰਾਂ ਨੇ ਸ਼ਾਹੀ ਪਰਿਵਾਰ ਨੂੰ ਸੂਚਿਤ ਕੀਤਾ ਕਿ ਰਾਣੀ ਬੀਮਾਰ ਹੈ, ਅਤੇ ਸਾਰਾ ਸ਼ਾਹੀ ਪਰਿਵਾਰ ਲੰਡਨ ਤੋਂ ਸਕਾਟਲੈਂਡ ਲਈ ਰਵਾਨਾ ਹੋ ਗਿਆ। ਮਹਾਰਾਣੀ ਦੀ ਸਿਹਤ ‘ਤੇ ਡਾਕਟਰਾਂ ਵੱਲੋਂ ਨਜ਼ਰ ਰੱਖੀ ਜਾ ਰਹੀ ਸੀ। ਉਸ ਨੇ ਸਭ ਤੋਂ ਲੰਬਾ ਸਮਾਂ ਬਰਤਾਨੀਆ ‘ਤੇ ਰਾਜ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *