ਗੰਨ ਕਲਚਰ ‘ਤੇ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਦੀ ਸਖ਼ਤ ਕਾਰਵਾਈ


ਗੰਨ ਕਲਚਰ ‘ਤੇ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਦੀ ਸਖ਼ਤ ਕਾਰਵਾਈ ਪਟਿਆਲਾ ਪੁਲਿਸ ਨੇ ਇੰਟਰਨੈੱਟ ਮੀਡੀਆ ‘ਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ‘ਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਵੱਖ-ਵੱਖ ਥਾਣਿਆਂ ਵਿੱਚ ਪੰਜ ਕੇਸ ਦਰਜ ਕਰਕੇ ਛੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਐਸਐਸਪੀ ਪਟਿਆਲਾ ਆਈਪੀਐਸ ਵਰੁਣ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 5 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *