Site icon Geo Punjab

ਗੰਨ ਕਲਚਰ ‘ਤੇ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਦੀ ਸਖ਼ਤ ਕਾਰਵਾਈ

<p> <br &sol;>&NewLine;<&sol;p>&NewLine;<p>&Tab;&Tab;ਗੰਨ ਕਲਚਰ &&num;8216&semi;ਤੇ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਦੀ ਸਖ਼ਤ ਕਾਰਵਾਈ ਪਟਿਆਲਾ ਪੁਲਿਸ ਨੇ ਇੰਟਰਨੈੱਟ ਮੀਡੀਆ &&num;8216&semi;ਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ &&num;8216&semi;ਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਵੱਖ-ਵੱਖ ਥਾਣਿਆਂ ਵਿੱਚ ਪੰਜ ਕੇਸ ਦਰਜ ਕਰਕੇ ਛੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਐਸਐਸਪੀ ਪਟਿਆਲਾ ਆਈਪੀਐਸ ਵਰੁਣ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 5 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।<br &sol;>&NewLine;<br &sol;><&sol;p>&NewLine;

Exit mobile version