Site icon Geo Punjab

ਘਰ-ਘਰ ਆਟਾ ਵੰਡਣ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਟਕਾ ⋆ D5 News


ਚੰਡੀਗੜ੍ਹ: ਪੰਜਾਬ ਵਿੱਚ ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਸਰਕਾਰ ਨੂੰ ਇੱਕ ਵਾਰ ਫਿਰ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਇਸ ਸਕੀਮ ‘ਤੇ ਰੋਕ ਲਗਾ ਦਿੱਤੀ ਹੈ ਖਟਕੜ ਕਲਾਂ ਤੋਂ ਭਗਵੰਤ ਮਾਨ ਲਾਈਵ | ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦਾ ਤੋਹਫਾ D5 Channel Punjabi ਇਹ ਫੈਸਲਾ ਹਾਈ ਕੋਰਟ ਨੇ ਡਿਪੂ ਹੋਲਡਰਾਂ ਵੱਲੋਂ ਪਾਈ ਪਟੀਸ਼ਨ ‘ਤੇ ਸੁਣਾਇਆ ਹੈ। ਪਹਿਲਾਂ ਇਹ ਮਾਮਲਾ ਸਿੰਗਲ ਬੈਂਚ ਦੇ ਸਾਹਮਣੇ ਸੀ, ਜਿਸ ਤੋਂ ਬਾਅਦ ਇਸਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਡਬਲ ਬੈਂਚ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version