ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਟਕੜ ਕਲਾਂ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਬਹੁਤ ਕੁਝ ਕਰਦੀਆਂ ਰਹੀਆਂ ਹਨ ਅਤੇ ਸਮਾਂ ਗਵਾਹ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਉਨ੍ਹਾਂ ਕਿਹਾ ਕਿ ਚੰਨੀ ਆਪਣੀ ਸੀਟ ਹਾਰ ਗਏ ਹਨ। ਚਰਨਜੀਤ ਚੰਨੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਚਲਾਨ ਵਾਪਸ ਨਹੀਂ ਆਇਆ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਅਜੇ ਬਹੁਤ ਕੰਮ ਕਰਨ ਦੀ ਲੋੜ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।