Site icon Geo Punjab

ਚਾਚਾ ਨਹਿਰੂ ਹਸਪਤਾਲ ਨੂੰ ਬੰਬ ਦੀ ਧਮਕੀ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਦਿੱਲੀ ਦੀ ਗੀਤਾ ਕਲੋਨੀ ਸਥਿਤ ਚਾਚਾ ਨਹਿਰੂ ਹਸਪਤਾਲ ਨੂੰ ਬੰਬ ਦੀ ਧਮਕੀ ਵਾਲੀ ਈਮੇਲ ਮਿਲਣ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਪੁਲਿਸ ਨੇ ਹਸਪਤਾਲ ਨੂੰ ਖਾਲੀ ਕਰਵਾ ਲਿਆ ਹੈ। ਸੂਚਨਾ ਮਿਲਣ &&num;8216&semi;ਤੇ ਬੰਬ ਨਿਰੋਧਕ ਦਸਤੇ ਨੇ ਚਾਚਾ ਨਹਿਰੂ ਹਸਪਤਾਲ ਪਹੁੰਚ ਕੇ ਜਾਂਚ ਕੀਤੀ। ਜਾਣਕਾਰੀ ਅਨੁਸਾਰ ਬੰਬ ਦੀ ਧਮਕੀ ਵਾਲੀ ਇਹ ਈ-ਮੇਲ ਸਟਾਫ਼ ਨੂੰ ਆਈ ਸੀ&comma; ਜਿਸ ਵਿੱਚ ਲਿਖਿਆ ਗਿਆ ਸੀ ਕਿ ਹਸਪਤਾਲ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ&comma; ਇਸ ਸਬੰਧੀ ਚਾਚਾ ਨਹਿਰੂ ਚਿਲਡਰਨ ਹਸਪਤਾਲ ਦੀ ਡਾਇਰੈਕਟਰ ਡਾ&colon; ਸੀਮਾ ਕਪੂਰ ਦਾ ਕਹਿਣਾ ਹੈ ਕਿ ਫਿਲਹਾਲ ਸਥਿਤੀ ਕਾਬੂ ਵਿਚ&period; &period; ਸਟਾਫ&comma; ਡਾਕਟਰਾਂ&comma; ਬੱਚਿਆਂ&comma; ਮਰੀਜ਼ਾਂ ਅਤੇ ਸੇਵਾਦਾਰਾਂ ਨੂੰ ਹਸਪਤਾਲ ਤੋਂ ਬਾਹਰ ਕੱਢ ਲਿਆ ਗਿਆ ਹੈ। ਮੌਕੇ &&num;8216&semi;ਤੇ ਸਥਾਨਕ ਪੁਲਿਸ ਅਤੇ ਬੰਬ ਨਿਰੋਧਕ ਟੀਮ ਘੰਟਿਆਂ ਤੱਕ ਜਾਂਚ &&num;8216&semi;ਚ ਜੁਟੀ ਰਹੀ। ਹਸਪਤਾਲ &&num;8216&semi;ਚ ਅਜੇ ਤੱਕ ਕੁਝ ਨਹੀਂ ਮਿਲਿਆ ਹੈ। ਇਸ ਤੋਂ ਬਾਅਦ ਹੁਣ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰ ਭੇਜਿਆ ਜਾ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version