Site icon Geo Punjab

ਚੇਤਨ ਸਿੰਘ ਜੌੜਾਮਾਜਰਾ ਨੇ ਜਗਵਿੰਦਰ ਪਟਿਆਲ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


ਚੰਡੀਗੜ੍ਹ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬੀ ਨਿਊਜ਼ ਚੈਨਲ ਏਬੀਪੀ ਸਾਂਝ ਦੇ ਸੀਨੀਅਰ ਸੰਪਾਦਕ ਜਗਵਿੰਦਰ ਪਟਿਆਲ ਦੇ ਮਾਤਾ ਜੀ ਦੇ ਅਚਾਨਕ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜੌੜੇਮਾਜਰਾ ਨੇ ਮਾਂ ਦੀ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਮਾਂ ਨੂੰ ਪਿਆਰ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਅਤੇ ਮਾਂ ਦੀ ਅਣਹੋਂਦ ਨਾਲ ਪੈਦਾ ਹੋਏ ਖਲਾਅ ਨੂੰ ਕਦੇ ਵੀ ਭਰਿਆ ਨਹੀਂ ਜਾ ਸਕਦਾ। ਫਸਿਆ Karan Aujla, ਸਾਥੀ ‘ਤੇ ਕਾਰਵਾਈ, Anmol Bishnoi ਨਾਲ Video ਤੋਂ ਬਾਅਦ ਟੁੱਟਿਆ? | D5 Channel Punjabi ਨੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version