ਚੰਡੀਗੜ੍ਹ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਸੰਗਰੂਰ ਵਿੱਚ 23 ਜੂਨ ਨੂੰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ। ਨਤੀਜਿਆਂ ਦਾ ਐਲਾਨ 26 ਜੂਨ ਨੂੰ ਕੀਤਾ ਜਾਵੇਗਾ। ਇਸ ਲੇਖ ਵਿੱਚ ਪੋਸਟ ਡਿਸਕਲੇਮਰ ਰਾਏ / ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
