Site icon Geo Punjab

ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਨਿਯੁਕਤੀ ⋆ D5 News


ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਗਦਾਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦਾ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਲਗਾਇਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version