ਨਵੀਂ ਦਿੱਲੀ/ਚੰਡੀਗੜ੍ਹ: ਪ੍ਰਧਾਨ ਮੰਤਰੀ ਮੋਦੀ ਨੇ ਅੱਜ ‘ਮਨ ਕੀ ਬਾਤ’ ‘ਚ ਵੱਡਾ ਐਲਾਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ 28 ਸਤੰਬਰ ਦਾ ਦਿਨ ਪੰਜਾਬ ਦੇ ਲੋਕਾਂ ਲਈ ਬਹੁਤ ਵੱਡਾ ਦਿਨ ਹੈ। ਅਸੀਂ ਇਸ ਦਿਨ ਨੂੰ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਵਿੱਚ ਮਨਾ ਰਹੇ ਹਾਂ। ਪ੍ਰਧਾਨ ਦਾਦੂਵਾਲ ਨੂੰ ਲੈ ਕੇ ਮਾਹੌਲ ਗਰਮ ਹੈ, ਟੋਚਨ ਭਰੀ ਹੋਈ ਹੈ। ਸਾਰੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਕੇ ਸ਼ਰਧਾਂਜਲੀ ਭੇਟ ਕਰਨੀ ਚਾਹੀਦੀ ਹੈ।