Site icon Geo Punjab

ਚੰਡੀਗੜ੍ਹ: ਕਾਨਵੈਂਟ ਸਕੂਲ ‘ਚ ਬੱਚਿਆਂ ‘ਤੇ ਡਿੱਗਿਆ ਦਰੱਖਤ, ਵਿਦਿਆਰਥੀ ਦੀ ਮੌਤ… – Punjabi News Portal

<p> <br &sol;>&NewLine;<&sol;p>&NewLine;<div id&equals;"post-36145">&NewLine;<&excl;-- &period;entry-header --><&sol;p>&NewLine;<div class&equals;"entry-content">&NewLine;<p>ਚੰਡੀਗੜ੍ਹ ਦੇ ਸੈਕਟਰ-9 ਸਥਿਤ ਕਾਰਮਲ ਕਾਨਵੈਂਟ ਸਕੂਲ &&num;8216&semi;ਚ ਸ਼ੁੱਕਰਵਾਰ ਨੂੰ ਇਕ ਪੁਰਾਣੇ ਪਿੱਪਲ ਦੇ ਦਰੱਖਤ ਦੇ ਅਚਾਨਕ ਡਿੱਗਣ ਕਾਰਨ ਜ਼ਮੀਨ &&num;8216&semi;ਤੇ ਬੈਠੇ ਇਕ ਬੱਚੇ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਹੀਰਾਕਸ਼ੀ ਵਜੋਂ ਹੋਈ ਹੈ&comma; ਜੋ ਸੈਕਟਰ-43 ਵਿੱਚ ਰਹਿੰਦੀ ਸੀ।<&sol;p>&NewLine;<p>ਦੋ ਦਰਜਨ ਤੋਂ ਵੱਧ ਬੱਚੇ ਜੀਐਮਐਸਐਚ-16 ਵਿੱਚ ਦਾਖ਼ਲ ਹਨ। ਇੱਕ ਜ਼ਖਮੀ ਪੀਜੀਆਈ ਵਿੱਚ ਜ਼ੇਰੇ ਇਲਾਜ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਕੁਲਦੀਪ ਸਿੰਘ ਚਾਹਲ ਸਮੇਤ ਕਈ ਸੀਨੀਅਰ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ। ਕਰੀਬ 15 ਬੱਚੇ ਜ਼ਖਮੀ ਦੱਸੇ ਜਾ ਰਹੇ ਹਨ<&sol;p>&NewLine;<p>ਸੈਕਟਰ 3 ਦੀ ਪੁਲੀਸ ਘਟਨਾ ਦੀ ਜਾਂਚ ਕਰ ਰਹੀ ਹੈ। ਦਰੱਖਤ ਨੂੰ ਚਾਰੇ ਪਾਸੇ ਸੀਮਿੰਟ ਨਾਲ ਢੱਕਿਆ ਹੋਇਆ ਸੀ। ਦੁਪਹਿਰ ਦੇ ਖਾਣੇ ਸਮੇਂ&comma; ਬੱਚੇ ਅਕਸਰ ਇਸਦੇ ਕੋਲ ਬੈਠਦੇ ਹਨ&period; ਬੱਚੇ ਇੱਕ ਭਾਰੀ ਦਰੱਖਤ ਦੀਆਂ ਟਾਹਣੀਆਂ ਹੇਠ ਦੱਬੇ ਹੋਏ ਸਨ ਅਤੇ ਕੁਝ ਹੱਡੀਆਂ ਟੁੱਟ ਗਈਆਂ ਸਨ। ਪੁਲਿਸ ਅਤੇ ਪ੍ਰਸ਼ਾਸਨ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p><&excl;-- relpost-thumb-wrapper --><&excl;-- close relpost-thumb-wrapper -->&Tab;<&sol;div>&NewLine;<p><&excl;-- &period;entry-content --><br &sol;>&NewLine; <&excl;-- &period;entry-footer -->&NewLine;<&sol;div>&NewLine;<p><script>&NewLine;&lpar;function&lpar;d&comma; s&comma; id&rpar; &lbrace;&NewLine;var js&comma; &fjlig;s &equals; d&period;getElementsByTagName&lpar;s&rpar;&lbrack;0&rsqb;&semi;&NewLine;if &lpar;d&period;getElementById&lpar;id&rpar;&rpar; return&semi;&NewLine;js &equals; d&period;createElement&lpar;s&rpar;&semi;&NewLine;js&period;id &equals; id&semi;&NewLine;js&period;src &equals; "&sol;&sol;connect&period;facebook&period;net&sol;en&lowbar;US&sol;sdk&period;js&num;xfbml&equals;1&version&equals;v2&period;5"&semi;&NewLine;&fjlig;s&period;parentNode&period;insertBefore&lpar;js&comma; &fjlig;s&rpar;&semi;&NewLine;&rcub;&lpar;document&comma; 'script'&comma; 'facebook-jssdk'&rpar;&rpar;&semi;&NewLine;<&sol;script><br &sol;>&NewLine;<br &sol;><&sol;p>&NewLine;

Exit mobile version