ਚੰਡੀਗੜ੍ਹ ‘ਚ 13 ਸਾਲ ਦੇ ਬੱਚੇ ਦਾ ਕਾਰਾ, ਜਮਾਤ ਦੀਆਂ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਆਡਿਟ ਕਰ ਕਰੀਆਂ ਵਾਇਰਲ, ਗ੍ਰਿਫਤਾਰ ਕਰ ਭੇਜਿਆ ਬਾਲ ਘਰ


ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਇਤਰਾਜ਼ਯੋਗ ਤਸਵੀਰਾਂ (ਫੋਟੋਆਂ ਨਾਲ ਛੇੜਛਾੜ ਕਰਕੇ ਬਣਾਈਆਂ) ਸੋਸ਼ਲ ਮੀਡੀਆ ‘ਤੇ ਅੱਪਲੋਡ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਉਕਤ ਸਕੂਲ ਦੇ 13 ਸਾਲਾ ਵਿਦਿਆਰਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਉਕਤ ਲੜਕੀਆਂ ਦੀ ਜਮਾਤ ‘ਚ ਪੜ੍ਹਦਾ ਹੈ। ਸੈਕਟਰ-11 ਥਾਣੇ ਦੀ ਪੁਲੀਸ ਨੇ ਬੱਚੇ ਨੂੰ ਬਾਲ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੋਂ ਉਸ ਨੂੰ ਸੈਕਟਰ-25 ਸਥਿਤ ਬਾਲ ਘਰ ਭੇਜ ਦਿੱਤਾ ਗਿਆ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *