ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁਬਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਬਕਰਨ ਸਿੰਘ.. ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਮਿਲੇ… ਵਾਅਦੇ ਮੁਤਾਬਕ 10 ਲੱਖ ਰੁਪਏ ਦਾ ਚੈੱਕ /ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
