ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਧਾਮੀ ਦੀ ਗੱਡੀ ‘ਤੇ ਪਥਰਾਅ ਕੀਤਾ ਗਿਆ, ਇਹ ਪੱਥਰ ਉਸ ਸਮੇਂ ਸੁੱਟਿਆ ਗਿਆ ਜਦੋਂ ਪ੍ਰਧਾਨ ਧਾਮੀ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ‘ਤੇ ਪੁੱਜੇ ਸਨ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਸ ਸਬੰਧ ਵਿੱਚ ਸ਼ਾਮ 4:30 ਵਜੇ ਇੱਕ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।