ਯੂਪੀ: ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਟਰੇਨ ਦੇ 10 ਤੋਂ 12 ਡੱਬੇ ਪਟੜੀ ਤੋਂ ਉਤਰ ਗਏ। ਇਹ ਹਾਦਸਾ ਯੂਪੀ ਦੇ ਗੋਂਡਾ ਵਿੱਚ ਵਾਪਰਿਆ ਹੈ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ ਦਾ ਨੋਟਿਸ ਲਿਆ ਹੈ। ਪੰਜਾਬ ਪੁਲਿਸ ਦੇ ਇੱਕ ਜਵਾਨ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਹੋਰ ਨੁਕਸਾਨ ਹੋਣ ਦਾ ਖਦਸ਼ਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
