ਚੰਡੀਗੜ੍ਹ: ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਤੋਂ ਅੱਜ ਵੱਡੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਹੈ। ਜਿਸ ਕਾਰਨ ਸੁਰੱਖਿਆ ਬਲਾਂ ਨੇ ਅਦਾਲਤ ਨੂੰ ਪੂਰੀ ਤਰ੍ਹਾਂ ਖਾਲੀ ਕਰ ਦਿੱਤਾ ਹੈ। ਵੱਡੀ ਗਿਣਤੀ ਵਿੱਚ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਕੋਰਟ ਕੰਪਲੈਕਸ ਤੋਂ ਸਬ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਇੱਕ ਅਣਪਛਾਤਾ ਵਾਹਨ ਮਿਲਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
