ਚੰਡੀਗੜ੍ਹ (ਬਿੰਦੂ ਸਿੰਘ) : ਚੰਡੀਗੜ੍ਹ ਦੇ ਸੈਕਟਰ 26 ‘ਚ ਬੰਬ ਮਿਲਣ ਦੀ ਸੂਚਨਾ ਮਿਲੀ ਹੈ। ਖਬਰਾਂ ਮੁਤਾਬਕ ਸੈਕਟਰ-26 ਬਾਪੂਧਾਮ ਨੇੜੇ ਸ਼ਾਸਤਰੀ ਨਗਰ ਸੁਖਨਾ ਚੋ ‘ਚ ਬੰਬ ਮਿਲਿਆ ਹੈ। ਮੰਨਿਆ ਜਾਂਦਾ ਹੈ ਕਿ ਇਹ ਬਾਰਸ਼ ਦੌਰਾਨ ਪਹਾੜੀ ਖੇਤਰ ਤੋਂ ਹੇਠਾਂ ਵਹਿ ਗਿਆ ਸੀ। ਅੱਜ ਜਦੋਂ ਕੁਝ ਬੱਚੇ ਸੁਖਨਾ ਝੀਲ ਵਿੱਚ ਮੱਛੀਆਂ ਫੜ ਰਹੇ ਸਨ ਤਾਂ ਉਨ੍ਹਾਂ ਨੇ ਬੰਬ ਦੇਖਿਆ। ਇਸ ਇਲਾਕੇ ਨੂੰ ਪੁਲਿਸ ਨੇ ਘੇਰ ਲਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
