Site icon Geo Punjab

ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਨਿਹੰਗ ਧੜਿਆਂ ਵਿਚਾਲੇ ਹੋਈ ਖੂਨੀ ਝੜਪ ਦੇ ਮਾਮਲੇ ‘ਚ ਪੁਲਸ ਨੇ 10 ਖਿਲਾਫ ਮਾਮਲਾ ਦਰਜ ਕੀਤਾ ਹੈ।

<p> <br &sol;>&NewLine;<&sol;p>&NewLine;<p>&Tab;&Tab;&Tab;ਮੋਹਾਲੀ&colon; ਬੀਤੇ ਦਿਨ ਚੰਡੀਗੜ੍ਹ-ਮੋਹਾਲੀ ਸਰਹੱਦ &&num;8216&semi;ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ &&num;8216&semi;ਚ ਸ਼ਾਮਲ ਦੋ ਧੜਿਆਂ ਵਿਚਾਲੇ ਖੂਨੀ ਝੜਪ ਹੋ ਗਈ। ਇਸ ਘਟਨਾ ਵਿੱਚ ਇੱਕ ਨਿਹੰਗ ਸਿੰਘ ਦਾ ਹੱਥ ਵੱਢ ਦਿੱਤਾ ਗਿਆ। ਹੁਣ ਪੁਲਿਸ ਨੇ ਕਾਰਵਾਈ ਕਰਦੇ ਹੋਏ 6 ਨਿਹੰਗਾਂ ਸਮੇਤ 10 ਖਿਲਾਫ ਐਫਆਈਆਰ ਦਰਜ ਕਰ ਲਈ ਹੈ। ਜ਼ਖ਼ਮੀ ਹਾਲਤ ਵਿੱਚ ਨਿਹੰਗ ਸਿੰਘ ਨੂੰ ਪਹਿਲਾਂ ਮੁਹਾਲੀ ਦੇ ਫੇਜ਼ 6 ਸਥਿਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ&comma; ਜਿੱਥੇ ਡਾਕਟਰਾਂ ਨੇ ਹਾਲਤ ਗੰਭੀਰ ਵੇਖਦਿਆਂ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version